Monday, 4 July 2011


ਜਦੋਂ ਇਸ਼ਕ ਹਕੁਮਤ ਕਰਦਾ ਏ __
!! ਦਿਲ ਜੁਦਾ ਹੋਣ ਤੋਂ ਡਰਦਾ ਏ __
!! ਉਸਨੂੰ ਨੀਂਦਰ ਆਉਣੀ ਭੁੱਲ ਜਾਂਦੀ __
!! ਜਿਹੜਾ ਇਸ਼ਕ ਦੇ ਬੂਹੇ ਖੜਦਾ ਏ __
!! ਕਈ ਇਸ਼ਕ ਦੀ ਖਾਤਿਰ ਮਰ ਜਾਂਦੇ __
!! ਕਈ ਕਹਿੰਦੇ ਇਸ਼ਕ ਦੀ ਲੋੜ ਨਹੀਂ __
!! ਕਈ ਕਹਿੰਦੇ ਇਸ਼ਕ ਨੂੰ ਖੇਡ ਐਸੀ __
!! ਜਿੱਥੇ ਧੋਖੇਬਾਜ਼ਾ ਦੀ ਥੋੜ ਨਹੀਂ

No comments:

Post a Comment