Tuesday, 26 July 2011


ਹੋਣ ਸ਼ਿਕਵੇ ਸ਼ਿਕਾਇਤਾ ਤਾ ਕੋਈ ਗੱਲ ਨਹੀ,

ਕਹਿੰਦੇ ਜਿੰਨੂੰ ਹੋਵੇ ਸ਼ੱਕ ਉਹਦਾ ਕੋਈ ਹਾਲ ਨਹੀ,

ਨੈਨਾਂ ਵਿੱਚ ਸੱਚ ਦਾ ਨੂਰ ਹੋਣਾ ਚਾਹਿਦਾ,

ਹੋਵੇ ਪਿਆਰ ਤਾ ਭਰੋਸਾ ਵੀ ਜਰੂਰ ਹੋਣਾ ਚਾਹਿਦਾ..

No comments:

Post a Comment