ਬਣਾਈਆਂ,
ਸ਼ਹਿਰਾਂ ਵਾਲੇ PURPOZE ਕਰ ਦੇਂਦੇ,
ਪਰ ਪਿੰਡਾਂ ਵਾਲੇ ਸੰਗਦੇ ਆ,
ਉਂਝ ਭਾਵੇਂ ਸਾਥੌਂ ਬੰਦਾ ਮਰਵਾਲੋ,
......ਪਰ ਕੁੜੀ ਅੱਗੇ ਬੁੱਲ ਕੰਬਦੇ ਆ.....
"OH" ਕਿਸਮਤ ਵਿੱਚ ਜਦ ਹੋਵੇਗੀ,
ਤਾਂ ਆਪੇ ਈ ਆ ਜਾਵੇਗੀ,
ਫੇਰ sariyea ਨੂੰ ਵੀ ਦਸਾਂਗੇ,
ਜਦ ਕੌਈ ਸਾਡੇ ਨਾਲ ਨਿਬਾਵੇਗੀ burrrrrrrraaaaa
Kiss at Your Own Risk
No comments:
Post a Comment