Monday, 29 August 2011



ਉਹਦਾ ਦਿਲ ਕਬੂਲ ਕਰੇ ਜਿਸ ਨੂੰ.. ਸਾਡੇ ਕੋਲ ਐਸੀ ਸੋਗਾਤ ਕਿਥੇ.. ਉਹਦੇ ਪਿਆਰ ਦੀ ਹੋਵੇ ਨਿਸ਼ਾਨੀ ਜਿਸ ਵਿਚ.. ਸਾਨੂੰ ਮਿਲੇਗੀ ਐਸੀ ਖੈਰਾਤ ਕਿਥੇ.. ਆਪਣੇ ਪਿਆਰ ਦਾ ਉਹਨੂੰ ਐਹਸਾਸ ਕਰਾ ਸਕਾਂ.. ਮੇਰੀ ਏਡੀ ਵਡੀ ਔਕਾਤ ਕਿਥੇ.. ਸਾਨੂੰ ਸੁਪਨੇ ਚ ਹੋ ਜਾਵੇ ਜੇ ਉਹਦਾ ਦਿਦਾਰ.. ਏਡੀ ਕਰਮਾ ਵਾਲੀ ਸਾਡੀ ਰਾਤ ਕਿਥੇ..

No comments:

Post a Comment