Monday 5 September 2011


ਇਹਨਾਂ ਦੇ ਮੁੱਲ ਚੁਕਾਏ ਨਹੀਂ ਜਾਂਦੇ_____.

ਰੱਖ ਸਾਂਭ ਕੇ ਇਹਨਾਂ ਨੂੰ____,
ਇਹ ਕਦੀ ਗਵਾਏ ਨਹੀਂ ਜਾਂਦੇ____.

ਵੱਸ ਜਾਦੇਂ ਨੇ ਸਾਹਾਂ ਵਿੱਚ____,
..ਹਰ ਥਾਂ ਨਵੇਂ ਬਣਾਏ ਨਹੀਂ ਜਾਂਦੇ____.

ਇਸ਼ਕ ਮੰਗੇ ਜਦ ਜਾਨ_____,
ਸੱਚੇ ਯਾਰਾਂ ਬਿਨਾਂ ਇਹ ਰਿਸ਼ਤੇ ਨਿਭਾਏ ਨਹੀਂ ਜਾਦੇਂ_.

No comments:

Post a Comment