Saturday 17 September 2011


ਇਕ ਵਾਰ ਇਕ ਬੱਚਾ ਘਬਰਾਇਆ ਹੋਇਆ ਸਕੂਲ ਤੇ ਆਪਣੇ ਬਾਪੂ ਨੂੰ ਕਹਿੰਦਾ...
ਡੈਡੀ ਮੈਂ ਕੱਲ ਸਕੂਲ ਨਹੀਂ ਜਾਣਾ
ਬਾਪੂ: ਕੀ ਹੋਇਆ ਪੁੱਤ ???
ਬੱਚਾ: ਅੱਜ ਸਾਡਾ ਸਕੂਲ ਵਿਚ ਵਜ਼ਨ ਕੀਤਾ ਸੀਮੈਨੂੰ ਲੱਗਦਾ ਕੱਲ ਕਿਤੇ ਵੇਚ ਨਾ ਦੇਣ ਸਾਲੇ .

No comments:

Post a Comment