Sunday 18 September 2011


ਇਕ ਬੁਢੀ ਔਰਤ ਗ੍ਰੀਨ ਸਿਗਨਲ ਤੋਂ ਬਿਨਾ ਹੀ ਸਡ਼ਕ ਪਾਰ ਕਰ ਰਹੀ ਸੀ, ਤੇ ਪੁਲਿਸ ਵਾਲਾ ਓਹਦੇ ਪਿਛੇ -੨ ਸੀਟੀਆਂ ਮਾਰਦਾ ਦੋੜਦਾ ਹੋਇਆ ਆਇਆ.

ਪੁਲਿਸ ਵਾਲਾ:- ਮਾਤਾ ਮੈਂ ਕਦੋਂ ਦਾ ਤੈਨੂ ਸੀਟੀਆਂ ਮਾਰੀ ਜਾਨਾ, ਤੂੰ ਰੁਕਦੀ ਕਿਓਂ ਨੀ...

ਬੁਢੀ ਔਰਤ:- ਦੱਸ ਪੁੱਤ ਇਹ ਉਮਰ ਮੇਰੀ ਸੀਟੀਆਂ ਸੁਨਣ ਦੀ ਆ...ਕੋਈ ਸਮਾਂ ਹੁੰਦਾ ਸੀ, ਜਦੋਂ ਮੈਂ ਪੇਹਲੀ ਸੀਟੀ ਤੇ ਰੁਕ ਜਾਂਦੀ ਸੀ.

1 comment: