Tuesday 6 September 2011


ਸਾਨੂੰ ਦਿਲ ਨਾਲ ਵੇਖ ਜੇ ਨਹੀਂ ਅੱਖਾਂ ‘ਤੇ ਯਕੀਨ
ਅੱਖਾਂ ਖਾ ਜਾਣ ਧੋਖਾ ਚਿਹਰੇ ਵੇਖ ਕੇ ਹਸੀਨ .
ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ .

ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ ...♥ ♥

No comments:

Post a Comment