Friday, 23 September 2011


ਘਰ ਵਿਚ ਮਰਜੀ, ਵਿਆਹ ਵਿਚ ਦਰਜੀ, ਪੇਪਰਾ ਚ ਪਰਚੀ
ਬੜੇ ਕੰਮ ਆਉਦੇ ਨੇ.
ਚੋਰੀ ਵੇਲੇ ਬੰਬੂ, ਮੀਹ ਵਿਚ ਤੰਬੂ ਤੇ ਫਿਲਮਾ ਚ ਲੰਬੂ
ਬੜਾ ਮਨ ਭਾਉਦੇ ਨੇ.
.
ਸਵੇਰ ਵੇਲੇ ਅਖਵਾਰ, ਰੋਟੀ ਨਾਲ ਆਚਾਰ ..ਔਖੀ ਵਾਲੇ ਯਾਰ
ਸੱਚੀ ਬੜੇ ਯਾਦ ਆਉਦੇ ਨੇ. ....

No comments:

Post a Comment