Monday, 19 September 2011


ਤੁੰ ਵਾਕਿਫ ਨਾ ਇਸ਼ਕ ਦੀਆਂ ਪੀੜਾ ਤੋਂ
ਸਾਹਿਬਾਂ, ਰਾਝੇਂ ਦੀਆਂ ਹੀਰਾਂ ਤੋਂ
ਸਾਰਾ ਜੱਗ ਤਾਂ ਜਿੱਤ ਲਿਆ ਇਸ਼ਕੇ ਨੇ
ਨਾ ਜਿੱਤ ਸਕਿਆ ਤਕਦੀਰਾਂ ਤੋਂ
ਸੱਸੀ ਸਰ ਗਈ ਜਿੰਨਾ ਥੱਲਾਂ ਦੇ ਵਿੱਚ
ਨਾ ਥੱਲਾਂ ਚ ਹੁਣ ਉਹ ਸੇਕ ਰਹੇ
ਤੇਰੀ ਪਹਿਲੀ ਨਿਗਾਹ ਕਦੇ ਸਾਡੀ ਸੀ
ਨਾ ਹੁਣ ਆਖਰੀ ਨਜ਼ਰ ਦੇ ਲਾਇਕ ਰਹੇ……

No comments:

Post a Comment