Thursday, 29 September 2011


ਜੱਟ ਦੀਆਂ
ਅੱਖਾਂ ਤੇ ਰੋਡਵੇਜ਼ ਦੀਆਂ
ਬੱਸਾਂ ਹਮੇਸ਼ਾ ਖੜ੍ਹੀਆਂ
ਹੀ ਰਹਿੰਦੀਆਂ ਨੇ...;__

♥ ਇਹਨਾਂ ਅੱਥਰੂਆ ਨੂੰ ਕਿਵੇ ਰੋਕਾਂ __ਇਹ ਮੱਲੋ ਜ਼ੋਰੀ ਵਹਿੰਦੇ ਨੇ__,
● ਜੀਹਦੇ ਲੇਖੇ ਲਾਈ ਜ਼ਿੰਦਗਾਨੀ __ਉਹਨੂੰ ਲੱਭਣ ਨੂੰ ਕਹਿੰਦੇ ਨੇ__,
● ਕੀ ਪਤਾ ਇਹਨਾਂ ਚੰਦਰਿਆ ਨੂੰ ਕਿ___
● ਉਹ ਅੱਜਕੱਲ ਸਾਨੂੰ ਛੱਡਕੇ ਗੈਰਾਂ ਨਾਲ ਰਹਿੰਦੇ ਨੇ ♥
No comments:

Post a Comment