Friday, 16 March 2012

♡ ਨਿਗਾਹ ਚੰਦਰੀ ਦਾ ਉਲਾਭਾ ਤਾਰੇ ਦੇਣਗੇ__,

♡ ਧੁਰੋ ਟੁੱਟਿਆ ਦਾ ਸਿਲਾ ਹੰਝੂ ਖਾਰੇ ਦੇਣਗੇ__,

♡ ਕਿੰਝ ਲੰਘੇ ਉਹ ਦਿਨ ਦਿਲ ਮੇਰੇ ਨੂੰ ਚੀਰ ਕੇ__,

♡ ਪਲ ਪਲ ਦਾ ਹਿਸਾਬ ਤੇਰੇ ਲਾਰੇ ਦੇਣਗੇ__,

♡ ਇਕ ਮੁਸਾਫਿਰ ਸਾਹਿਬ ਜੋ ਰਾਹਵਾ ਤੋ ਵਾਕਿਫ ਨਹੀ__,

♡ ਸ਼ਹਿਰ ਤੇਰੇ ਦਾ ਪਤਾ ਇਸ਼ਕ ਦੇ ਹੁਲਾਰੇ ਦੇਣਗੇ__,

No comments:

Post a Comment