Monday, 4 July 2011

ਹੁੰਦਾ ਪਿਆਰ ਤੇ ਧੜਕਣ ਦਾ ਸੰਬੰਧ ਕੋਈ.......
.ਐਵੇਂ ਯਾਰ ਨਹੀਂ ਦਿਲਾਂ ਵਿੱਚ ਵਸ ਜਾਂਦੇ.....
ਖਾਸ ਯਾਰ ਹੀ ਹੁੰਦੇ ਨੇ ਰੂਪ ਰੱਬ ਦਾ......
ਸਾਰੇ ਲੋਕ ਨਹੀ ਦਿਲਾਂ ਨੂੰ ਜਚ ਜਾਂਦੇ..

No comments:

Post a Comment